Loading...

ਰੋਗਨ ਤੇ ਅਰੁ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
(ਉਹ) ਰੋਗਾਂ ਤੋਂ, ਸੋਗਾਂ ਤੋਂ, ਜਲ ਦੇ ਜੀਵ ਜੰਤੂਆਂ ਤੋਂ ਅਨੇਕ ਢੰਗਾਂ ਨਾਲ ਬਚਾਉਂਦਾ ਹੈ।
He protects in many blows, but none doth inflict thy body.
Waheguru ji🙏

4 months ago 15

164 Likes (Last 100 Likes)

15 Comments