__harman.gill

Harman Gill

🙇‍♂️Believe iN WahEguru 🙇‍♂️ ਖਵਾਹਿਸ਼ ਨਹੀਂ ਮੈਨੂੰ ਮਸ਼ਹੂੂਰ ਹੋਣ ਦੀ ਅਾਪਣੇ ਪਹਿਚਾਣਦੇ ਰਹਿਣ ਬਸ ਇਨਾ ਕਾਫ਼ੀ ਹੈ ।

Loading...
☬🙏 ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏☬ ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ॥ ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕ ॥੧੬॥ ਅੱਜ ਦੇ ਦਿਨ ਧੰਨ ਧੰਨ ਗੁਰੂ ਤੇਗ ਬਹਾਦਰ ਜੀ (੧੬੨੧-੧੬੭੫), ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਨੇ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦੀ ਪ੍ਰਾਪਤ ਕੀਤੀ ਸੀ । ਗੁਰੂ ਤੇਗ ਬਹਾਦਰ ਜੀ ਅਤੇ ਬਾਕੀ ਸ਼ਹੀਦਾਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। 🙏🏼🙏🏼🙏🏼🙏🏼🙏🏼🙏🏼 ਧੰਨ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ 🙏ੴ☬ Waheguru g ka khalsa Waheguru g ki fateh jio ੴ☬
next page →